Sada Channel News:–

Chandigarh, 12 April 2024,(Sada Channel News):– ਸੂਬੇ ਵਿਚ ਭਲਕੇ ਭਾਵ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਵਿਸਾਖੀ (Baisakhi) ਦੇ ਤਿਓਹਾਰ ਕਾਰਨ ਸਰਕਾਰੀ ਛੁੱਟੀ ਹੈ,ਇਸ ਦਿਨ ਸੂਬੇ ਭਰ ਦੇ ਸਕੂਲ,ਕਾਲਜ,ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ,ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ (Baisakhi) ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।

LEAVE A REPLY

Please enter your comment!
Please enter your name here