ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ

0
20
ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ

Sada Channel News:-

Bathinda,14 April,2024,(Sada Channel News):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ (Lakhveer Singh Alias Lakha Sidhana) ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ,ਲੱਖਾ ਸਿਧਾਣਾ ਦਾ ਐਲਾਨ ਅੱਜ ਬਠਿੰਡਾ (Bathinda) ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Member of Parliament Simranjit Singh Mann) ਵਲੋਂ ਕੀਤਾ ਗਿਆ,ਲੱਖਾ ਸਿਧਾਣਾ (Lakha Sidhana) ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

LEAVE A REPLY

Please enter your comment!
Please enter your name here