ਭਾਜਪਾ ਨੇ ਬਠਿੰਡਾ ਤੋਂ ਸਾਬਕਾ IAS ਪਰਮਪਾਲ ਕੌਰ ਨੂੰ ਦਿੱਤੀ ਟਿਕਟ

0
31
ਭਾਜਪਾ ਨੇ ਬਠਿੰਡਾ ਤੋਂ ਸਾਬਕਾ IAS ਪਰਮਪਾਲ ਕੌਰ ਨੂੰ ਦਿੱਤੀ ਟਿਕਟ

Sada Channel News:-

Bathinda,16 April,2024,(Sada Channel News):- ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha Elections) ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਸੇਵਾਮੁਕਤ ਆਈਏਐਸ ਅਧਿਕਾਰੀ ਬਠਿੰਡਾ (IAS Officer Bathinda) ਤੋਂ ਟਿਕਟ ਦਿੱਤੀ ਗਈ ਹੈ,ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਪਤਨੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨਾਲ ਹੋ ਸਕਦਾ ਹੈ।

LEAVE A REPLY

Please enter your comment!
Please enter your name here