ਪੰਜਾਬ ਭਾਜਪਾ ਵੱਲੋਂ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਨਿਯੁਕਤ

0
33
ਪੰਜਾਬ ਭਾਜਪਾ ਵੱਲੋਂ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਨਿਯੁਕਤ

Sada Channel News:-

Chandigarh, April 22, 2024,(Sada Channel News):- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ,ਉੱਥੇ ਹੀ ਪੰਜਾਬ ਭਾਜਪਾ (BJP) ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਇਸ ਦੇ ਨਾਲ ਹੀ ਹੁਣ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ (Coordinator Appointed) ਕੀਤੇ ਹਨ।

LEAVE A REPLY

Please enter your comment!
Please enter your name here