ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ

0
32
ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ

Sada Channel News:-

New Delhi,24 April,2024,(Sada Channel News):- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਲੋਕ ਸਭਾ ਚੋਣਾਂ (Lok Sabha Elections) ਲਈ ਵੋਟਿੰਗ (Voting) ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਸ਼ੀਲਾ ਦੀਕਸ਼ਿਤ ਦੀ ਕਾਂਗਰਸ ਸਰਕਾਰ ‘ਚ 15 ਸਾਲ ਮੰਤਰੀ ਰਹੇ ਰਾਜਕੁਮਾਰ ਚੌਹਾਨ (Rajkumar Chauhan) ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ,ਉਹ ਉੱਤਰੀ ਪੱਛਮੀ ਦਿੱਲੀ (West Delhi) ਤੋਂ ਟਿਕਟ ਦਾ ਦਾਅਵੇਦਾਰ ਸੀ,ਪਰ ਟਿਕਟ ਨਾ ਮਿਲਣ ਤੋਂ ਦੁਖੀ ਸੀ,ਉਨ੍ਹਾਂ ਨੇ ਆਪਣੇ ਅਸਤੀਫੇ ਦਾ ਮੁੱਖ ਕਾਰਨ ਸੂਬਾ ਇੰਚਾਰਜ ਦੀਪਕ ਬਾਬਰੀਆ ਦੇ ਵਤੀਰੇ ਨੂੰ ਦੱਸਿਆ ਹੈ,ਕਾਂਗਰਸ ਨੇ ਉੱਤਰੀ-ਪੱਛਮੀ ਦਿੱਲੀ (North-West Delhi) ਤੋਂ ਉਦਿਤ ਰਾਜ ਨੂੰ ਉਮੀਦਵਾਰ ਬਣਾਇਆ ਹੈ।

LEAVE A REPLY

Please enter your comment!
Please enter your name here