ਬਰਨਾਲਾ ‘ਚ 28 ਅਪ੍ਰੈਲ ਨੂੰ ਹੋਵੇਗੀ Chief Minister Bhagwant Mann ਦੀ ਰੈਲੀ

0
32
ਬਰਨਾਲਾ ‘ਚ 28 ਅਪ੍ਰੈਲ ਨੂੰ ਹੋਵੇਗੀ Chief Minister Bhagwant Mann ਦੀ ਰੈਲੀ

Sada Channel News:-

Sangrur,27 April,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ‘ਚ ਸੰਗਰੂਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਦੀ ਚੋਣ ਮੁਹਿੰਮ ਨੂੰ ਸਿਖਰਾਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) 28 ਅਪ੍ਰੈਲ ਨੂੰ ਸੰਬੋਧਨ ਕਰਨਗੇ,ਮੈਰੀਲੈਂਡ,ਬਰਨਾਲਾ ਵਿਖੇ ਦੁਪਹਿਰ ਬਾਅਦ ਚੋਣ ਰੈਲੀ ਰੱਖੀ ਗਈ ਹੈ।

ਦੱਸ ਦਈਏ ਕਿ ਹੁਣ ਤੱਕ ਬਰਨਾਲਾ (Barnala) ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ (Cabinet Minister Meet Hair) ਬਰਨਾਲਾ ਜ਼ਿਲ੍ਹੇ ਵਿੱਚ ਇਕੱਲੇ ਚੋਣ ਪ੍ਰਚਾਰ ਕਰ ਰਹੇ ਹਨ,ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲਾਭ ਸਿੰਘ ਉਗੋਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਪੰਜਾਬ ਸਰਕਾਰ (Punjab Govt) ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੀ ਪ੍ਰਾਪਤੀ ਲਈ ਵੋਟਾਂ ਮੰਗ ਰਹੇ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਰੈਲੀ ਤੋਂ ਬਾਅਦ ਕੈਬਨਿਟ ਮੰਤਰੀ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ,ਸੰਗਰੂਰ ਲੋਕ ਸਭਾ (Sangrur Lok Sabha) ਹਲਕੇ ਤੋਂ ਆਮ ਆਦਮੀ ਪਾਰਟੀ ਚੋਣਾਂ ਵਿੱਚ ਅੱਗੇ ਹੈ।

LEAVE A REPLY

Please enter your comment!
Please enter your name here