ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ਼

0
68
ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ਼

Sada Channel News:-

New Delhi,01 May,2024,(Sada Channel News):- ਰਾਉਸ ਐਵੇਨਿਊ ਕੋਰਟ (Rouse Avenue Court) ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ,ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਹਾਈ ਕੋਰਟ (High Court) ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ,ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ,ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੇ ਉਸ ਦੀ ਪਟੀਸ਼ਨ ਖਾਰਜ ਕੀਤੀ ਹੈ,ਮਨੀਸ਼ ਸਿਸੋਦੀਆ ਨੂੰ ਸੀਬੀਆਈ (CBI) ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ,ਇਸ ਤੋਂ ਬਾਅਦ ਪਿਛਲੇ ਸਾਲ 9 ਮਾਰਚ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਵੀ ਉਸ ਨੂੰ ਮਨੀ ਲਾਂਡਰਿੰਗ (Money laundering) ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

LEAVE A REPLY

Please enter your comment!
Please enter your name here