ਮੋਗਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ,ਸਾਬਕਾ ਮੇਅਰ ਅਕਸ਼ਿਤ ਜੈਨ ਭਾਜਪਾ ‘ਚ ਸ਼ਾਮਲ

0
30
ਮੋਗਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ,ਸਾਬਕਾ ਮੇਅਰ ਅਕਸ਼ਿਤ ਜੈਨ ਭਾਜਪਾ ‘ਚ ਸ਼ਾਮਲ

Sada Channel News:-

Moga,15 May,2024,(Sada Channel News):- ਮੋਗਾ ‘ਚ ਅਕਾਲੀ ਦਲ (Akali Dal) ਨੂੰ ਵੱਡਾ ਝਟਕਾ ਲੱਗਾ ਹੈ,ਨਗਰ ਨਿਗਮ (Municipal Corporation) ਦੇ ਸਾਬਕਾ ਮੇਅਰ ਅਕਸ਼ਿਤ ਜੈਨ ਭਾਜਪਾ ‘ਚ ਸ਼ਾਮਲ ਹੋ ਗਏ ਹਨ,ਅਕਸ਼ਿਤ ਜੈਨ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿੱਚ ਸ਼ਾਮਲ ਕੀਤਾ,ਅਕਾਲੀ ਦਲ ਦੇ ਪ੍ਰਧਾਨ ਅਤੇ ਮੋਗਾ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ,ਬੁੱਧਵਾਰ ਨੂੰ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਚੰਡੀਗੜ੍ਹ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਸੂਬਾ ਸਕੱਤਰ ਦੁਰਗੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਦੇਵਪ੍ਰਿਆ ਤਿਆਗੀ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਦੁਰਗੇਸ਼ ਸ਼ਰਮਾ ਹਾਜ਼ਰ ਸਨ।

LEAVE A REPLY

Please enter your comment!
Please enter your name here