ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ

0
38
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ

Sada Channel News:-

Shri Muktsar Sahib,19 May,2024,(Sada Channel News):- ਸ੍ਰੀ ਮੁਕਤਸਰ ਸਾਹਿਬ (Shri Muktsar Sahib) ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ,ਇਸ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਵੀ ਨਾਲ ਮੌਜੂਦ ਸਨ,ਅਕਾਲੀ ਦਲ (Akali Dal) ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

LEAVE A REPLY

Please enter your comment!
Please enter your name here