ਆਂਗਣਵਾੜੀ ਸੈਂਟਰਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

0
51
ਆਂਗਣਵਾੜੀ ਸੈਂਟਰਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Sada Channel News:-

Chandigarh, 20 May 2024,(Sada Channel News):- ਪੰਜਾਬ ਸਰਕਾਰ (Punjab Govt) ਵੱਲੋਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਇਆਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ,ਸਰਕਾਰ ਵੱਲੋਂ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। 

LEAVE A REPLY

Please enter your comment!
Please enter your name here