ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਗ ਬੰਨ੍ਹ ਕੇ ਪਟਿਆਲਾ ਰੈਲੀ ‘ਚ ਪਹੁੰਚੇ

0
48
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਗ ਬੰਨ੍ਹ ਕੇ ਪਟਿਆਲਾ ਰੈਲੀ 'ਚ ਪਹੁੰਚੇ

Sada Channel News:-

Patiala,23 May,2024,(Sada Channel News):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਗ ਬੰਨ੍ਹ ਕੇ ਪਟਿਆਲਾ ਰੈਲੀ ‘ਚ ਪਹੁੰਚੇ ਹਨ,ਪੀਐਮ ਨਰਿੰਦਰ ਮੋਦੀ ਨੇ ਕਿਹਾ ,ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ (Shri Guru Teg Bahadur Ji) ਦੇ ਪਵਿੱਤਰ ਸਥਾਨ ਅਤੇ ਕਾਲੀ ਮਾਤਾ ਜੀ ਦੇ ਪਵਿੱਤਰ ਸਥਾਨ ਪਟਿਆਲਾ ਤੋਂ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ,ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਪੰਜਾਬ ਆਉਂਦਾ ਹਾਂ ਤਾਂ ਪੰਜਾਬ ਨਾਲ ਪਿਆਰ ਵੱਧ ਜਾਂਦਾ ਹੈ

LEAVE A REPLY

Please enter your comment!
Please enter your name here