ਸੁਪਰੀਮ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

0
53
ਸੁਪਰੀਮ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ

Sada Channel News:-

New Delhi, 28 May 2024,(Sada Channel News):- ਸੁਪਰੀਮ ਕੋਰਟ (Supreme Court) ਦੇ ਛੁੱਟੀਆਂ ਵਾਲੇ ਬੈਂਚ ਦੇ ਜਸਟਿਸ ਜੇਕੇ ਮਹੇਸ਼ਵਰੀ ਅਤੇ ਕੇਵੀ ਵਿਸ਼ਵਨਾਥਨ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਬੈਂਚ ਨੇ ਕਿਹਾ ਸੀਜੇਆਈ ਕੋਲ ਜਾਓ, ਉਹ ਇਸ ਬਾਰੇ ਫੈਸਲਾ ਲੈਣਗੇ,ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਅਰਵਿੰਦ ਕੇਜਰੀਵਾਲ (Arvind Kejriwal) ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।

LEAVE A REPLY

Please enter your comment!
Please enter your name here