ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ

0
43
ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ

Sada Channel News:-

Chandigarh,04 June,2024,(Sada Channel News):- ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ,ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ,ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ।

LEAVE A REPLY

Please enter your comment!
Please enter your name here