ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ

0
26
ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ

Sada Channel News:-

Anandpur Sahib,04 June,2024,(Sada Channel News):-  ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ,ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ 10827 ਵੋਟਾਂ ਨਾਲ ਹਰਾਇਆ,ਮਾਲਵਿੰਦਰ ਸਿੰਘ ਕੰਗ ਨੂੰ 3,12,241 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,01,414 ਵੋਟਾਂ ਮਿਲੀਆਂ,ਤੀਜੇ ਸਥਾਨ ‘ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,85,836 ਵੋਟਾਂ ਮਿਲੀਆਂ,ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਹਲਕਾ ਆਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ,ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਦੀ ਜਿੱਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਆਨੰਦਪੁਰ ਸਾਹਿਬ (Anandpur Sahib) ਦਾ ਧੰਨਵਾਦ ਕੀਤਾ ਸੀ।

LEAVE A REPLY

Please enter your comment!
Please enter your name here