ਕਾਂਗਰਸ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ

0
21

Sada Channel News:-

Chandigarh,06 June,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਲੰਘਦੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਨੇ ਵੱਡਾ ਐਕਸ਼ਨ ਲਿਆ ਹੈ,ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ,ਦਰਸ਼ਨ ਬਰਾੜ ਬਾਘਾਪੁਰਾਣਾ (Darshan Brar Baghapurana) ਤੋਂ ਸਾਬਕਾ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਚੋ ਬਾਹਰ ਕੱਢਿਆ ਗਿਆ ਹੈ।

LEAVE A REPLY

Please enter your comment!
Please enter your name here