ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ

0
28
ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ

Sada Channel News:-


New Delhi,09 June,2024,(Sada Channel News):– ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਸ੍ਰੀ ਗੁਰੂ ਅਰਜਨ ਦੇਵ ਜੀ (Shri Guru Arjan Dev Ji) ਦੇ ਸ਼ਹੀਦੀ ਦਿਹਾੜੇ ਮੌਕੇ ਸਬੰਧੀ ਇਹ ਫੈਸਲਾ ਲਿਆ ਗਿਆ ਹੈ,ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ,ਸੂਬਾ ਸਰਕਾਰ ਨੇ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 10 ਜੂਨ ਨੂੰ ਵੀ ਛੁੱਟੀ ਐਲਾਨੀ ਹੋਈ ਹੈ,ਦੱਸ ਦੇਈਏ ਕਿ ਗਰਮੀ ਕਰਕੇ ਪਹਿਲਾਂ ਤੋਂ ਹੀ ਸਕੂਲ ਤੇ ਕਾਲਜ ਬੰਦ ਹਨ,ਇਸ ਲਈ ਭਲਕੇ ਸਾਰੇ ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

LEAVE A REPLY

Please enter your comment!
Please enter your name here