ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ

0
57

Sada Channel News:-

Jalandhar,17 June,2024,(Sada Channel News):- ਭਾਜਪਾ ਨੇ ਸ਼ੀਤਲ ਅੰਗੁਰਾਲ (Sheetal Angural) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ,ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ,ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ,ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।

LEAVE A REPLY

Please enter your comment!
Please enter your name here