Jalandhar,(Sada Channel News):- ਜਲੰਧਰ (Jalandhar) ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ’ਚ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ,ਇਹ ਐਲਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੀਤਾ ਹੈ,ਉਨ੍ਹਾਂ ਵੱਲੋਂ ਕੀਤੇ ਆਦੇਸ਼ਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਹਿਰ ਵਿਚ 5 ਨਵੰਬਰ ਨੂੰ ਕੱਢਿਆ ਜਾ ਰਿਹਾ ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾਂ (Government And Private Schools Colleges) ’ਚ ਅੱਧੇ ਦਿਨ ਦੀ ਛੁੱਟੀ ਰਹੇਗੀ।
Facebook Page Like
Latest article
ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ,ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੇ ਉਸ ਦੀ ਪਟੀਸ਼ਨ ਖਾਰਜ ਕੀਤੀ ਹੈ
ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ
ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ
ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ...
ਜਿਸ ਦੇ ਲਈ ਉਨ੍ਹਾਂ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਅਪੀਲ ਕੀਤੀ,ਸਤਿਅਮ ਨੇ ਅਪਲਾਈ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਪਾਸ ਕੀਤੀ