Badal (Sri Muktsar Sahib), May 4, 2023,(Sada Channel News):- ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ 4 ਮਈ ਨੂੰ ਸਵੇਰੇ 10.00 ਵਜੇ ਤੋਂ 12.00 ਵਜੇ ਤੱਕ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਪਿੰਡ ਬਾਦਲ ਵਿਖੇ ਹੋਵੇਗਾ,ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੇ ਅਨੇਕਾਂ ਹੋਰ ਸੀਨੀਅਰ ਆਗੂਆਂ ਦੇ ਇਸ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।