ਮਸ਼ਹੂਰ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦਿਹਾਂਤ,46 ਸਾਲਾ ਸਿਧਾਂਤ ਨੂੰ ਜਿਮ ‘ਚ ਕਸਰਤ ਕਰਦੇ...
ਮਸ਼ਹੂਰ ਟੀਵੀ ਐਕਟਰ ਸਿਧਾਂਤ ਵੀਰ ਸੂਰਿਆਵੰਸ਼ੀ (Famous TV actor Siddhant Veer Suryavanshi) ਦਾ ਦਿਹਾਂਤ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ 46 ਸਾਲਾ ਸਿਧਾਂਤ ਨੂੰ ਜਿਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ