ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ,ਪੰਜਾਬ ‘ਚ ਬਣੇਗੀ ਫਿਲਮ ਸਿਟੀ
ਪੰਜਾਬ ਵਿਚ ਫਿਲਮ ਸਿਟੀ (Film City) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੋ ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ ਹਨ
ਪੰਜਾਬੀ ਗਾਇਕ Gippy Grewal ਤੇ Elly Mangat ਖ਼ਿਲਾਫ਼ ਸ਼ਿਕਾਇਤ ਦਰਜ,Drug ਨੂੰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ
ਪੰਜਾਬੀ ਗਾਇਕ ਗਿੱਪੀ ਗਰੇਵਾਲ (Punjabi Singer Gippy Grewal) ਤੇ ਐਲੀ ਮਾਂਗਟ (Elly Mangat) ਖਿਲਾਫ਼ ਪੰਡਤ ਰਾਓ ਧਰਨੇਰਵਰ (Pandit Rao Dharnerwar) ਨੇ ਡੀਜੀਪੀ (DGP) ਨੂੰ ਸ਼ਿਕਾਇਤ ਦਰਜ ਕਰਵਾਈ ਹੈ
ਦਿਲਜੀਤ ਦੋਸਾਂਝ ਦੀ ਫਿਲਮ ‘ਚਮਕੀਲਾ’ ਦੀ ਸ਼ੂਟਿੰਗ ਖਤਮ,ਪਰੀਨਿਤੀ ਨੇ ਦਿਲਜੀਤ ਦੀ ਤਾਰੀਫ
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Actor Diljit Dosanjh) ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ,ਇਸ ਦੀ ਵਜ੍ਹਾ ਹੈ ਦਿਲਜੀਤ ਦੀ ਆਉਣ ਵਾਲੀ ਫਿਲਮ 'ਚਮਕੀਲਾ',
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਇਨਸਾਫ਼ ਲਈ UK ਸਾਂਸਦਾਂ ਨੂੰ ਸੁਣਾਇਆ ਦੁੱਖੜਾ, MP Tanmanjit Singh Dhesi ਬੋਲੇ- ‘ਪੂਰਾ ਸਾਥ ਦਿਆਂਗੇ’
ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਹੁਣ ਇਨਸਾਫ਼ ਲਈ ਵਿਦੇਸ਼ਾਂ ਵਿੱਚ ਵਸੇ ਸੰਸਦ ਮੈਂਬਰਾਂ ਅਤੇ ਭਾਰਤੀ ਮੂਲ ਦੇ ਉੱਘੇ ਵਿਅਕਤੀਆਂ ਦੀ ਸ਼ਰਨ ਵਿੱਚ ਪਹੁੰਚੇ ਹਨ
Asian Stars Of 2022 ਦੀ ਸੂਚੀ ਵਿੱਚ ਪਹਿਲੀ ਵਾਰ ਪੰਜਾਬੀ ਅਭਿਨੇਤਰੀ Sargun Mehta ਨੇ ਥਾਂ ਬਣਾਈ
Sargun Mehta : ਪੰਜਾਬੀ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਸਰਗੁਣ ਮਹਿਤਾ ਨੇ ਹਾਲ ਹੀ ਵਿੱਚ ਜਾਰੀ ਕੀਤੀ ਏਸ਼ੀਅਨ ਸਟਾਰਜ਼ 2022 ਦੀ ਸੂਚੀ ਵਿੱਚ ਥਾਂ ਬਣਾ ਲਈ ਹੈ
ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਆਪਣੀ ਇਕ ਹੋਰ ਫ਼ਿਲਮ ‘ਮੌਜਾਂ ਹੀ ਮੌਂਜਾਂ’ ਦਾ ਵੀ ਪੋਸਟਰ ਰਿਲੀਜ਼ ਕੀਤਾ ਹੈ
ਗਿੱਪੀ ਗਰੇਵਾਲ (Gippy Grewal) ਆਪਣੀਆਂ ਅਗਲੇ ਸਾਲ 2023 ’ਚ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਦੀ ਰਿਲੀਜ਼ ਡੇਟ (Release Date) ਬਾਰੇ ਅਪਣੇ ਫੈਨਸ ਨੂੰ ਲਗਾਤਾਰ ਦੱਸ ਰਹੇ ਹਨ
ਪੰਜਾਬੀ ਰੈਪਰ ਤੇ ਸਿੱਧੂ ਮੂਸੇਵਾਲਾ ਦੇ ਸਾਥੀ Sunny Malton ਦੇ ਕਿਲਕਾਰੀਆਂ ਗੂੰਜੀਆਂ,ਪਤਨੀ ਨੇ ਧੀ ਨੂੰ ਜਨਮ ਦਿੱਤਾ
ਪੰਜਾਬੀ ਰੈਪਰ ਤੇ ਸਿੱਧੂ ਮੂਸੇਵਾਲਾ ਦੇ ਸਾਥੀ ਸੰਨੀ ਮਾਲਟਨ (Sunny Malton) ਦੇ ਕਿਲਕਾਰੀਆਂ ਗੂੰਜੀਆਂ ਹਨ,ਸੰਨੀ ਮਾਲਟਨ ਪਿਤਾ ਬਣ ਗਏ ਹਨ,ਉਹਨਾਂ ਦੀ ਪਤਨੀ ਨੇ ਧੀ ਨੂੰ ਜਨਮ ਦਿੱਤਾ
ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ
ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ (Famous Punjabi Actress Daljit Kaur) ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ,ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ (Punjabi Film Industry) 'ਤੇ ਰਾਜ ਕੀਤਾ ਸੀ
ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ Sidhu Moosewala ਦੇ ਨਾਮ ਉੱਤੇ ਰੱਖਿਆ ਗਿਆ
ਮਾਨਸਾ (Mansa) ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਨਾਮ ਉੱਤੇ ਰੱਖਿਆ ਗਿਆ ਹੈ
ਪੰਜਾਬੀ ਗਾਇਕ Babbu Maan ਨੂੰ ਮਿਲੀ ਧਮਕੀ! ਮੁਹਾਲੀ ਸਥਿਤ ਘਰ ਦੀ ਸੁਰੱਖਿਆ ਵਧੀ
ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ (Famous Punjabi Singer Babbu Maan) ਨੂੰ ਕਥਿਤ ਤੌਰ ’ਤੇ ਧਮਕੀ ਮਿਲਣ ਦੀ ਖ਼ਬਰ ਮਿਲੀ ਹੈ,ਇਸ ਕਾਰਨ ਮੁਹਾਲੀ (Mohali) ਦੇ ਸੈਕਟਰ 70 ਵਿਚ ਸਥਿਤ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ
Facebook Page Like
Latest article
Punjab Chief Minister Bhagwant Mann ਦੀ ਫੋਟੋ ‘ਤੇ ਕਾਲੀ ਸਿਆਹੀ ਪਾਉਣ ਦੇ ਦੋਸ਼ ‘ਚ...
ਪੰਜਾਬ ਸਟੂਡੈਂਟਸ ਯੂਨੀਅਨ (Punjab Students Union) ਵਲੋਂ ਖਟਕੜਕਲਾਂ (Khatkarkals) ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ (Shaheed Bhagat Singh) ਦੀ ਫੋਟੋ ਹਟਾਉਣ ਦੇ ਵਿਰੋਧ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਐਮ ਪੀ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ...
ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ (Member of Parliament Sanjeev Arora) ਨੇ ਐਮ ਪੀ ਰਾਘਵ ਚੱਢਾ (MP Raghav Chadha) ਤੇ ਫਿਲਮੀ ਅਦਾਕਾਰਾ ਪਰਨੀਤੀ ਚੋਪੜਾ ਨੂੰ ਵਧਾਈਆਂ ਦਿੰਦਿਆਂ ਖੁਲ੍ਹਾਸਾ ਕੀਤਾ ਹੈ
ਭਾਰਤ ‘ਚ ਮੁੜ ਕੋਵਿਡ-19 ਦਾ ਕਹਿਰ! ਇਕੋ ਦਿਨ 2,151 ਨਵੇਂ ਕੇਸ
ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 2,151 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਜੋ ਪੰਜ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ