ਵੀਡੀਓ: ਹਿਮਾਚਲ ਪ੍ਰਦੇਸ਼ ’ਚ ਪੈਂਦੇ ਊਨਾ ਤੋਂ ਇਕ ਮੰਦਭਾਗੀ ਖਬਰ,7 ਨੌਜਵਾਨ...
ਹਿਮਾਚਲ ਪ੍ਰਦੇਸ਼ ’ਚ ਪੈਂਦੇ ਊਨਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ,ਇਥੇ ਗੋਬਿੰਦ ਸਾਗਰ ਝੀਲ ’ਚ 7 ਨੌਜਵਾਨ ਡੁੱਬ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ 11 ਨੌਜਵਾਨ ਬਾਬਾ ਬਾਲਕ ਨਾਥ ਜਾ ਰਹੇ ਸਨ ਜੋ ਕਿ ਰਸਤੇ ’ਚ ਗੋਬਿੰਦ ਨਾਥ ਮੰਦਰ ਨੇੜੇ ਗੋਬਿੰਦ ਸਗਰ ਝੀਲ