Olympian ਤੇ IPS Avneet Kaur Sidhu ਨੇ 16 ਸਾਲਾ ਲੜਕੀ ਦੇ ਕਤਲ ਨੂੰ ਮੂਕ...
ਓਲੰਪੀਅਨ,ਅਰਜੁਨ ਐਵਾਰਡੀ ਤੇ ਆਈ ਪੀ ਐਸ ਅਵਨੀਤ ਕੌਰ ਸਿੱਧੂ ਜੋ ਅੱਜ ਕੱਲ੍ਹ ਫਾਜ਼ਿਲਕਾ ਦੇ ਐਸ ਐਸ ਪੀ ਹਨ
ਸੂਬੇ ਵਿਚ ਨੀਤੀਆਂ ਨੂੰ ਛਿੱਕੇ ਟੰਗ ਕੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ‘ਤੇ...
ਸੂਬੇ ਵਿਚ ਨੀਤੀਆਂ ਨੂੰ ਛਿੱਕੇ ਟੰਗ ਕੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ‘ਤੇ ਸਿਹਤ ਵਿਭਾਗ ਨੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ,ਨਸ਼ਾ ਛੁਡਾਊ ਕੇਂਦਰਾਂ ਤੇ ਓਟਸ ਸੈਂਟਰਾਂ ਵਿਚ ਇਲਾਜ ਲਈ ਇਸਤੇਮਾਲ ਹੋਣ ਵਾਲੀਆਂ ਗੋਲੀਆਂ
ਦਿੱਲੀ ‘ਚ Deputy CM Manish Sisodia ਦੇ ਦਫਤਰ ‘ਤੇ ਸੀਬੀਆਈ ਦਾ ਛਾਪਾ ? ਇਲਜ਼ਾਮ...
ਦਿੱਲੀ ‘ਚ ਡਿਪਟੀ ਦਿੱਲੀ ‘ਚ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਦਫਤਰ ‘ਤੇ ਸੀਬੀਆਈ ਦਾ ਛਾਪਾ ? ਇਲਜ਼ਾਮ ‘ਤੇ CBI ਨੇ ਵੀ ਦਿੱਤਾ ਸਪੱਸ਼ਟੀਕਰਨਸੀਐੱਮ ਮਨੀਸ਼ ਸਿਸੋਦੀਆ (Deputy CM Manish Sisodia in Delhi)
ਕੇਰਨ ਕਾਉਂਟੀ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ,ਨੁਕਸਾਨਦੇਹ...
ਇਨ੍ਹਾਂ ਤਸਕਰਾਂ ’ਤੇ ਬੱਚਿਆਂ ਨੂੰ ਭਰਮਾਉਣ ਲਈ ਨੁਕਸਾਨਦੇਹ ਸਮੱਗਰੀ ਭੇਜਣ ਅਤੇ ਜਿਨਸੀ ਹਮਲੇ ਦੇ ਇਲਜ਼ਾਮ ਹਨ
ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ‘ਚ ਬਰਨਾਲੇ ਦੀ ਧੀ ਨੇ ਹਾਸਲ ਕੀਤਾ ਪਹਿਲਾ...
ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਵਲੋਂ ਲਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨ.ਐਮ.ਐਮ.ਐਸ.) ਦਾ ਨਤੀਜਾ ਐਲਾਨਿਆ ਗਿਆ ਹੈ।
ਫਾਜ਼ਿਲਕਾ ਜ਼ਿਲ੍ਹੇ ‘ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ
ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ 3 ਖੱਡਾਂ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਕਰਵਾ ਦਿੱਤੀ ਗਈ ਹੈ,ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Deputy Commissioner Dr. Senu Duggal) ਨੇ ਦਿੱਤੀ ਹੈ
ਜੇਲ੍ਹ ਵਿਚ ਬੰਦ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਵਿਗੜੀ ਤਬੀਅਤ,ਗੁਰੂ ਨਾਨਕ ਹਸਪਤਾਲ ਵਿਚ...
ਜੇਲ੍ਹ ਵਿਚ ਬੰਦ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਤਬੀਅਤ ਵਿਗੜ ਗਈ ਹੈ,ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ
ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਨਿਰੰਤਰ ਹੋ ਰਿਹਾ ਹੈ ਕੋਵਿਡ...
ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਕਰੋਨਾ ਨੂੰ ਕਾਬੂ ਪਾਉਣ ਲਈ ਵੈਕਸੀਨੇਸ਼ਨ ਨਿਰੰਤਰ ਜਾਰੀ ਹੈ। ਗਜਟਿਡ ਛੁੱਟੀ ਵਾਲੇ ਦਿਨ ਅਤੇ ਸ਼ਨੀਵਾਰ,
Punjab School Education Board ਦੀ 12ਵੀਂ ਕਲਾਸ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਗਰੀਬ ਪਰਿਵਾਰ ਨਾਲ ਸਬੰਧਤ ਅਨੁਸੂਚਿਤ ਜਾਤੀ ਦੀ ਲੜਕੀ ਨੇ 500 ਵਿਚੋਂ 500 ਅੰਕ ਲੈ ਕੇ ਸੂਬੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ
ਲਾਹੌਰ ਦੀ ਅਦਾਲਤ ਵੱਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਹਤ,2 ਜੂਨ...
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਹਤ ਦਿੰਦੇ ਹੋਏ ਉਥੋਂ ਦੀ ਅੱਤਵਾਦੀ ਰੋਕੂ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ