ਸੂਬੇ ਵਿਚ ਨੀਤੀਆਂ ਨੂੰ ਛਿੱਕੇ ਟੰਗ ਕੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ‘ਤੇ...
ਸੂਬੇ ਵਿਚ ਨੀਤੀਆਂ ਨੂੰ ਛਿੱਕੇ ਟੰਗ ਕੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ‘ਤੇ ਸਿਹਤ ਵਿਭਾਗ ਨੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ,ਨਸ਼ਾ ਛੁਡਾਊ ਕੇਂਦਰਾਂ ਤੇ ਓਟਸ ਸੈਂਟਰਾਂ ਵਿਚ ਇਲਾਜ ਲਈ ਇਸਤੇਮਾਲ ਹੋਣ ਵਾਲੀਆਂ ਗੋਲੀਆਂ
Olympian ਤੇ IPS Avneet Kaur Sidhu ਨੇ 16 ਸਾਲਾ ਲੜਕੀ ਦੇ ਕਤਲ ਨੂੰ ਮੂਕ...
ਓਲੰਪੀਅਨ,ਅਰਜੁਨ ਐਵਾਰਡੀ ਤੇ ਆਈ ਪੀ ਐਸ ਅਵਨੀਤ ਕੌਰ ਸਿੱਧੂ ਜੋ ਅੱਜ ਕੱਲ੍ਹ ਫਾਜ਼ਿਲਕਾ ਦੇ ਐਸ ਐਸ ਪੀ ਹਨ
Punjab School Education Board ਦੀ 12ਵੀਂ ਕਲਾਸ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਗਰੀਬ ਪਰਿਵਾਰ ਨਾਲ ਸਬੰਧਤ ਅਨੁਸੂਚਿਤ ਜਾਤੀ ਦੀ ਲੜਕੀ ਨੇ 500 ਵਿਚੋਂ 500 ਅੰਕ ਲੈ ਕੇ ਸੂਬੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ
ਜੇਲ੍ਹ ਵਿਚ ਬੰਦ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਵਿਗੜੀ ਤਬੀਅਤ,ਗੁਰੂ ਨਾਨਕ ਹਸਪਤਾਲ ਵਿਚ...
ਜੇਲ੍ਹ ਵਿਚ ਬੰਦ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਤਬੀਅਤ ਵਿਗੜ ਗਈ ਹੈ,ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ
ਲਾਹੌਰ ਦੀ ਅਦਾਲਤ ਵੱਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਹਤ,2 ਜੂਨ...
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਹਤ ਦਿੰਦੇ ਹੋਏ ਉਥੋਂ ਦੀ ਅੱਤਵਾਦੀ ਰੋਕੂ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ
ਪ੍ਰਕਾਸ਼ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ
Sada Channel News:-
Badal (Sri Muktsar Sahib), May 4, 2023,(Sada Channel News):- ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh...
ਮਈ ਮਹੀਨਾ ਪਿਛਲੇ 12 ਸਾਲਾਂ ਦੇ ਬਾਅਦ ਹੁਣ ਤੱਕ ਸਭ ਤੋਂ ਠੰਡਾ ਰਿਹਾ,ਮੌਸਮ ਵਿਭਾਗ...
12 ਸਾਲ ਬਾਅਦ ਪੰਜਾਬ ਇਸ ਵਾਰ ਮਈ ਵਿੱਚ ਹੁਣ ਤੱਕ ਸਭ ਤੋਂ ਠੰਡਾ ਰਿਹਾ ਹੈ,ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2011 ਤੋਂ ਲੈ ਕੇ 2022 ਤੱਕ ਮਈ ਮਹੀਨੇ ਦੇ ਦੌਰਾਨ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਪਾਰਾ 43 ਡਿਗਰੀ ਦੇ ਉੱਪਰ ਰਿਹਾ ਹੈ,ਇਨ੍ਹਾਂ ਵਿੱਚੋਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ
ਫਾਜ਼ਿਲਕਾ ਜ਼ਿਲ੍ਹੇ ‘ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ
ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ 3 ਖੱਡਾਂ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਕਰਵਾ ਦਿੱਤੀ ਗਈ ਹੈ,ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Deputy Commissioner Dr. Senu Duggal) ਨੇ ਦਿੱਤੀ ਹੈ
ਦਿੱਲੀ ‘ਚ Deputy CM Manish Sisodia ਦੇ ਦਫਤਰ ‘ਤੇ ਸੀਬੀਆਈ ਦਾ ਛਾਪਾ ? ਇਲਜ਼ਾਮ...
ਦਿੱਲੀ ‘ਚ ਡਿਪਟੀ ਦਿੱਲੀ ‘ਚ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਦਫਤਰ ‘ਤੇ ਸੀਬੀਆਈ ਦਾ ਛਾਪਾ ? ਇਲਜ਼ਾਮ ‘ਤੇ CBI ਨੇ ਵੀ ਦਿੱਤਾ ਸਪੱਸ਼ਟੀਕਰਨਸੀਐੱਮ ਮਨੀਸ਼ ਸਿਸੋਦੀਆ (Deputy CM Manish Sisodia in Delhi)
Punjab Cabinet Minister Kuldeep Dhaliwal ਅੱਜ 19 ਦਸੰਬਰ ਨੂੰ ਮੁਹਾਲੀ ਵਿਚ ਕਰਨਗੇ ਐਨ ਆਰ...
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Punjab Cabinet Minister Kuldeep Dhaliwal) ਅੱਜ ਮੁਹਾਲੀ (Mohali) ਵਿਚ ਐਨ ਆਰ ਆਈ (NRI) ਮਿਲਣੀ ਕਰ ਰਹੇ ਹਨ