ਸਹਿਕਾਰਤਾ ਅਧਿਨ ਅਦਾਰਿਆਂ ਨੂੰ ਮਜਬੂਤ ਕਰਕੇ ਸਰਕਾਰ ਦਾ ਮਾਲਿਆ ਵਧਾਇਆ ਜਾਵੇਗਾ-ਸਰਬਜੀਤ ਕੌਰ ਮਾਣੂੰਕੇ
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਵਲੋਂ ਅੱਜ ਅਸਮਾਨਪੁਰ ਵਿਖੇ ਵੇਰਕਾ ਪਲਾਂਟ ਦਾ ਦੋਰਾ ਕੀਤਾ ਗਿਆ ਅਤੇ ਵੇਰਕਾ ਦੇ ਦੁੱਧ ਉਤਪਾਦਨ ਨਾਲ ਜੁੜੇ ਵੱਖ ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਅਤੇ ਸਮੁੱਚੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ
ਵਿਧਾਨ ਸਭਾ ਦੀ ਸਹਿਕਾਰਤਾ ਕਮੇਟੀ ਖੇਤੀਬਾੜੀ ਵਿਕਾਸ ਬੈਂਕ ਦੇ ਕੰਮ ਕਾਜ ਦੀ ਸਥਿਤੀ ਤੇ...
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਵਲੋਂ 15 ਜੁਲਾਈ ਨੂੰ ਸਤਲੁਜ ਸਦਨ ਨੰਗਲ ਵਿਖੇ ਖੇਤੀਬਾੜੀ ਵਿਕਾਸ ਬੈਂਕ ਦੇ ਕੰਮ ਕਾਜ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰੇਗੀ
ਅਜਾਦੀ ਦੇ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਤਹਿਸੀਲ ਪੱਧਰੀ ਸਹਿ ਵਿਦਿਅਕ ਮੁਕਾਬਲੇ ਹੋਏ ਸੰਪੰਨ
ਵਿਭਾਗੀ ਹਦਾਇਤਾਂ ਅਨੁਸਾਰ ਅੱਜ ਬਲਾਕ ਪ੍ਰਾਇਮਰੀ ਸਿੱਖਿਆਂ ਦਫਤਰ ਨੰਗਲ ਵਿਖੇ ਤਹਿਸੀਲ ਪੱਧਰੀ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆ ਵਿੱਚ ਬਲਾਕ ਪੱਧਰੀ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਨੇ ਅਲੱਗ ਅਲੱਗ ਈਵੈਂਟ
ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ
ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਸਵੈ ਰੋਜਗਾਰ ਜਾਗਰੂਕਤਾ ਕੈਂਪ ਲਗਾਇਆ ਗਿਆ
ਇੰਟਰਨੈਸ਼ਨਲ ਸਮਾਜਸੇਵੀ ਸੰਸਥਾ ਰੋਟਰੈਕਟ ਕਲੱਬ ਭਾਖੜਾ ਨੰਗਲ ਵੱਲੋਂ ਅੰਨਪੂਰਨਾ ਦਿਵਸ ਮਨਾਉਂਦੇ ਹੋਏ
ਇੰਟਰਨੈਸ਼ਨਲ ਸਮਾਜਸੇਵੀ ਸੰਸਥਾ ਰੋਟਰੈਕਟ ਕਲੱਬ ਭਾਖੜਾ ਨੰਗਲ ਵੱਲੋਂ ਅੰਨਪੂਰਨਾ ਦਿਵਸ ਮਨਾਉਂਦੇ ਹੋਏ ਪਿੰਡ ਜੌਹਲ ਵਿਖੇ ਜਰੂਰਤਮੰਦ ਲੋਕਾਂ ਨੂੰ ਪ੍ਰਧਾਨ ਆਰਤੀ ਸ਼ਰਮਾ ਅਤੇ ਸੈਕਟਰੀ ਰੋਹਿਤ ਕੁਮਾਰ
ਸਟੱਡੀ ਸਰਕਲ ਵੱਲੋਂ ਬਾਲ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਪਣੇ ਸਥਾਪਨਾ ਵਰ੍ਹੇ ਦੀ ਗੋਲਡਨ ਜੁਬਲੀ ਮਨਾਉਂਦੀਆਂ ਹੋਇਆ ਸੰਸਾਰ ਭਰ ਵਿੱਚ ਸਮਾਗਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਮੇਂਨ ਮਾਰਕੀਟ, ਨੰਗਲ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਚ ਵਿਸ਼ੇਸ਼ ਰੂਪ ਵਿੱਚ ਪਹੁੰਚੇ
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਕੀਤਾ ਜਾਗਰੂਕ
SADA CAHANNEL:-
ਨੰਗਲ 26 ਜੂਨ (SADA CAHANNEL):- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ...
ਨੰਗਲ ਦੇ ਓਟ ਕਲੀਨਿਕ ਵਿਚ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੀਤਾ ਜਾਗਰੂਕ
ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਹਸਪਤਾਲ ਨੰਗਲ ਦੇ ਓਟ ਕਲੀਨਿਕ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ
ਸੂਏ ਵਿੱਚ ਆਇਆ ਪਾਣੀ ਦੋ ਸਾਲ ਦੇ ਬੱਚੇ ਲਈ ਬਣਿਆ ਕਾਲ ਸੂਬੇ ਵਿਚ ਡੁੱਬਣ...
ਤਹਿਸੀਲ ਪੱਟੀ ਦੇ ਪਿੰਡ ਦਿਆਲਪੁਰਾ ਵਿਖੇ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਦੋ ਸਾਲ ਦੇ ਬੱਚੇ ਦੀ ਘਰ ਦੇ ਸਾਹਮਣੇ ਬਣੇ ਨਹਿਰੀ ਸੂਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਮ੍ਰਿਤਕ ਦੋ ਸਾਲ