ਐਸ.ਡੀ.ਐਮ ਨੇ ਉਸਾਰੀ ਅਧੀਨ ਪੁਲਾਂ ਦੇ ਕੰਮ ਦਾ ਲਿਆ ਜਾਇਜ਼ਾ ਬਦਲਵੇ ਰੂਟਾਂ ਦੀਆਂ ਸੜਕਾਂ...
ਨੰਗਲ ਵਿਖੇ ਉਸਾਰੀ ਅਧੀਨ ਰੇਲਵੇ ਓਵਰ ਬ੍ਰਿਜ 88-ਸੀ ਅਤੇ 92-ਸੀ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਐਸ.ਡੀ.ਐਮ ਨੰਗਲ ਕਿਰਨ ਸ਼ਰਮਾ ਪੀ.ਸੀ.ਐਸ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਪਹੁੰਚੇ
ਨੰਗਲ ਡੈਮ ਤੇ ਕੱਛੁ ਚਾਲ ਨਾਲ ਬਣ ਰਹੇ ਫਲਾਈਓਵਰ ਦੇ ਨਿਰਮਾਣ ਕਾਰਨ ਲੋਕਾਂ ਨੂੰ...
ਨੰਗਲ ਡੈਮ ਤੇ ਕੱਛੁ ਚਾਲ ਨਾਲ ਬਣ ਰਹੇ ਫਲਾਈਓਵਰ ਦੇ ਨਿਰਮਾਣ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਵਿਰੋਧ ਵਿਚ ਅੱਜ ਨੰਗਲ ਦੇ ਸਮੂਹ ਵਪਾਰ ਮੰਡਲਾਂ ਵੱਲੋਂ ਬੰਦ ਰੱਖਿਆ ਗਿਆ | ਬੰਦ ਕਾਰਨ ਮੇਨ ਮਾਰਕੀਟ, ਪਹਾੜੀ ਮਾਰਕੀਟ, ਅੱਡਾ ਮਾਰਕੀਟ
ਕੇਂਦਰ ਸਰਕਾਰ ਵੱਲੋਂ ਮਗਨਰੇਗਾ ਬਜ਼ਟ ’ਚ ਕਟੌਤੀ ਦੀ ਮਗਨਰੇਗਾ ਵਰਕਰਜ਼ ਯੂਨੀਅਨ ਨੇ ਕੀਤੀ ਨਿਖੇਧੀ
Sada Channel News:-
ਕੇਂਦਰ ਸਰਕਾਰ ਵੱਲੋਂ ਮਗਨਰੇਗਾ ਬਜ਼ਟ ’ਚ ਕਟੌਤੀ ਦੀ ਮਗਨਰੇਗਾ ਵਰਕਰਜ਼ ਯੂਨੀਅਨ ਨੇ ਕੀਤੀ ਨਿਖੇਧੀ16 ਤਾਰੀਕ ਨੂੰ ਬੀਡੀਪੀਓ ਦਫ਼ਤਰ ਹਾਜੀਪੁਰ ’ਚ ਕੇਂਦਰੀ...
ਨੰਗਲ ‘ਚ ਮੋਬਾਇਲ ਦੁਕਾਨਦਾਰ ਨਾਲ 4 ਲੱਖ ਦੀ ਠੱਗੀ ਕਰਨ ਦੇ ਮਾਮਲੇ ਨੂੰ ਲੈ...
ਨੰਗਲ ਦੀ ਅੱਡਾ ਮਾਰਕੀਟ ਵਿਖੇ ਮੋਈਬਲ ਦੀ ਦੁਕਾਨ ਕਰਨ ਵਾਲੇ ਨੌਜਵਾਨ ਨਾਲ ਕਰੀਬ 4 ਲੱਖ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ
ਨੰਗਲ ਦੇ ਓਟ ਕਲੀਨਿਕ ਵਿਚ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੀਤਾ ਜਾਗਰੂਕ
ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਹਸਪਤਾਲ ਨੰਗਲ ਦੇ ਓਟ ਕਲੀਨਿਕ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਵਿਚ ਲੋਕ ਅਰਪਣ ਕੀਤਾ 105 ਫੁੱਟ ਉੱਚਾ ਰਾਸ਼ਟਰੀ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਨੰਗਲ ਵਿਖੇ 105 ਫੁੱਟ ਉੱਚਾ ਰਾਸ਼ਟਰੀ ਝੰਡਾ ਲੋਕ ਅਰਪਣ ਕੀਤਾ ਗਿਆ
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਚ ਵਿਸ਼ੇਸ਼ ਰੂਪ ਵਿੱਚ ਪਹੁੰਚੇ
ਦੇਸ਼ ਭਗਤੀ ਅਤੇ ਸੱਭਿਆਚਾਰ ਪੇਸ਼ਕਾਰੀਆਂ ਨੂੰ ਦਰਸਾਉਦੀ ਵਿਦਿਆਰਥੀਆਂ ਦੀ ਰਿਹਸਲ ਸੁਰੂ
ਅਜਾਦੀ ਦਿਹਾੜੇ ਮੋਕੇ ਉਪ ਮੰਡਲ ਪੱਧਰ ਦੇ ਸਮਾਰੋਹ ਲਈ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆ ਨੂੰ ਦਰਸਾਉਦੀ ਦੂਜੀ ਰਿਹਸਲ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿਖੇ ਕਰਵਾਈ ਗਈ। ਰਿਹਸਲ ਕਰਵਾਉਣ ਤੋ ਪਹਿਲਾ ਤਹਿਸੀਲਦਾਰ ਨੰਗਲ ਹਰਸਿਮਰਨ ਸਿੰਘ
ਬੀ,ਬੀ,ਐਮ,ਬੀ, ਨੰਗਲ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ...
ਬੀ,ਬੀ,ਐਮ,ਬੀ, ਨੰਗਲ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਅੱਜ ਰੱਖੜੀ ਵਾਲੇ ਦਿਨ ਚੋਰਾਂ ਨੇ ਸਥਾਨਕ ਜੀ ਬਲਾਕ ਦੇ ਕੁਆਰਟਰ ਨੰਬਰ 340/41 ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ
ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਸਰਕਾਰ...
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸਿੱਖਿਆ ਅਤੇ ਸਿਹਤ ਸੁਧਾਰ ਲਈ ਜਿਕਰਯੋਗ ਉਪਰਾਲੇ ਕੀਤੇ ਜਾ ਰਹੇ ਹਨ। ਨੰਗਲ ਵਿਚ 75ਵੀ ਅਜਾਦੀ ਦੀ ਵਰੇਗੰਢ ਮੌਕੇ 100 ਫੁੱਟ ਉੱਚਾ ਝੰਡਾ ਲਹਿਰਾਇਆ ਜਾਵੇਗਾ