ਪ੍ਰਕਾਸ਼ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ...
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਅਦਾ ਕੀਤੀ ਗਈ,ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗਾ
ਮੋਰਿੰਡਾ ਬੇਅਦਬੀ ਮਾਮਲਾ: ਬੇਅਦਬੀ ਕਾਂਡ ਦੇ ਦੋਸ਼ੀ ‘ਤੇ ਹਮਲੇ ਦੀ ਕੋਸ਼ਿਸ਼,ਇੱਕ...
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ,ਦੋਸ਼ੀ ਨੂੰ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਰੂਪਨਗਰ ਅਦਾਲਤ ਵਿੱਚ ਪੇਸ਼ ਕੀਤਾ ਗਿਆ
‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ 'ਚ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧਾ ਦਿੱਤੀ ਹੈ
ਪੰਜ ਤੱਤਾਂ ‘ਚ ਵਿਲੀਨ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ,ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ
ਸਰਕਾਰੀ ਸਨਮਾਨਾਂ ਨਾਲ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ,21 ਤੋਪਾਂ ਦੀ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ,ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾ ਰਿਹਾ ਹੈ
ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ...
ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ,ਦੂਜੇ ਪਾਸੇ ਸੂਬੇ ‘ਚ 24 ਘੰਟਿਆਂ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ,ਪਿਛਲੇ 24 ਘੰਟਿਆਂ ਵਿੱਚ ਸਿਹਤ ਵਿਭਾਗ ਨੇ ਸੂਬੇ ਭਰ ਵਿੱਚੋਂ
ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ...
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਮ ਸੰਸਕਾਰ ਲਈ ਜੰਗੀ ਪੱਧਰ ਤੇ ਤਿਆਰੀਆਂ ਜਾਰੀ ਹਨ,ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਬਾਅਦ ਦੁਪਹਿਰ ਇੱਕ ਵਜੇ ਦੇ ਕਰੀਬ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਹੋਵੇਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ,ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ’ਤੇ...
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ