ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਦੀ ਦੁਰਲਭ ਬੰਦੂਕ ਬ੍ਰਿਟੇਨ ਤੋਂ ਬਾਹਰ...
ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਲਈ 18ਵੀਂ ਸਦੀ ਵਿੱਚ ਭਾਰਤ ਵਿੱਚ ਬਣੀ ਦੁਰਲੱਭ ਨੱਕਾਸ਼ੀ ਵਾਲੀ ਬੰਦੂਕ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿਤੀ ਗਈ ਹੈ,ਇਹ ਕਦਮ ਬ੍ਰਿਟੇਨ ਦੀ ਇਕ ਸੰਸਥਾ ਨੂੰ ਇਸ ਦੀ ਪ੍ਰਾਪਤੀ ਲਈ ਸਮਾਂ ਦੇਣ ਲਈ ਚੁਕਿਆ ਗਿਆ ਹੈ
ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ...
ਭਾਰਤ ਤੋਂ ਗਏ ਬ੍ਰਿਟੇਨ ਵਿੱਚ ਵਸੇ ਇੱਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ,ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬ੍ਰਿਟਿਸ਼-ਭਾਰਤੀ ਲਾਰਡ ਮੇਅਰ ਚੁਣੇ ਜਾਣ ਦਾ ਮਾਣ ਹਾਸਲ ਹੋਇਆ ਹੈ
ਆਸਟ੍ਰੇਲੀਆ ‘ਚ ਇਮਾਰਤ ਨੂੰ ਲੱਗੀ ਭਿਆਨਕ ਅੱਗ,ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ...
ਆਸਟ੍ਰੇਲੀਆ ਦੇ ਸਿਡਨੀ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ,ਅੱਗ ਇੰਨੀ ਭਿਆਨਕ ਹੈ ਕਿ ਇਸ ਨਾਲ ਸੱਤ ਮੰਜ਼ਿਲਾ ਇਮਾਰਤ ਦੇ ਡਿੱਗਣ ਦਾ ਖ਼ਤਰਾ ਪੈਦਾ ਹੋ ਗਿਆ ਹੈ
ਇੰਸਟੈਂਟ ਮੈਸੇਜਿੰਗ ਐਪ WhatsApp ‘ਤੇ ਭੇਜੇ ਜਾਣ ਤੋਂ 15 ਮਿੰਟ ਬਾਅਦ...
ਇੰਸਟੈਂਟ ਮੈਸੇਜਿੰਗ ਐਪ WhatsApp ਨੇ ਭੇਜੇ ਗਏ ਟੈਕਸਟ ਮੈਸੇਜ ਨੂੰ ਐਡਿਟ ਕਰਨ ਦੀ ਸਹੂਲਤ ਦੇਣ ਵਾਲੇ ਫੀਚਰ ਨੂੰ ਰੋਲਆਊਟ ਕਰ ਦਿੱਤਾ ਹੈ,ਇਸ ਫੀਚਰ ਦੀ ਮਦਦ ਨਾਲ ਯੂਜਰਸ ਨੂੰ ਮੈਸੇਜ ਭੇਜੇ ਜਾਣ ਦੇ ਬਾਅਦ ਵੀ ਉਸ ਨੂੰ ਐਡਿਟ ਕਰਨ ਦੀ ਸਹੂਲਤ ਮਿਲੇਗੀ
ਪਾਕਿਸਤਾਨ-ਤਹਿਰੀਕ-ਏ ਇਨਸਾਫ ਦੇ ਮੁਖੀ ਇਮਰਾਨ ਖਾਨ ਖਿਲਾਫ ਫੌਜੀ ਅਦਾਲਤ ‘ਚ ਚਲੇਗਾ...
ਪਾਕਿਸਤਾਨੀ ਸੰਘੀ ਕੈਬਨਿਟ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਵਿਚ ਲਏ ਗਏ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਸ ਵਿਚ ਫੈਸਲਾ ਕੀਤਾ ਗਿਆ ਕਿ 9 ਮਈ ਨੂੰ ਫੌਜੀ ਸਥਾਪਨਾਵਾਂ ਦੀ ਭੰਨ-ਤੋੜ ਕਰਨ ਵਾਲੇ ਪ੍ਰਦਰਸ਼ਨਕਾਰੀਆਂ ‘ਤੇ ਆਰਮੀ ਰਾਜ ਐਕਟ
ਪੰਜਾਬੀ ਮੂਲ ਦੀ ਪੁਲਿਸ ਅਧਿਕਾਰੀ Captain Pratima Bhullar Maldonado ਨੂੰ ਅਮਰੀਕਾ...
ਪੰਜਾਬੀ ਮੂਲ ਦੀ ਪੁਲਿਸ ਅਧਿਕਾਰੀ ਕੈਪਟਨ ਪ੍ਰਤਿਮਾ ਭੁੱਲਰ ਮਾਲਡੋਨਾਡੋ ਨੂੰ ਅਮਰੀਕਾ ਵਿੱਚ ਤਰੱਕੀ ਦਿੱਤੀ ਗਈ ਹੈ,ਪ੍ਰਤਿਮਾ ਉੱਥੋਂ ਦੇ ਨਿਊਯਾਰਕ ਪੁਲਿਸ ਵਿਭਾਗ ਵਿੱਚ ਉੱਚ ਦਰਜੇ ਦੀ ਦੱਖਣੀ ਏਸ਼ੀਆਈ ਮਹਿਲਾ ਬਣ ਗਈ ਹੈ
ਨਿਊਜ਼ੀਲੈਂਡ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ,6 ਲੋਕਾਂ ਦੀ ਮੌਤ ਹੋ...
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ‘ਚ ਮੰਗਲਵਾਰ ਦੁਪਹਿਰ 12.30 ਵਜੇ ਚਾਰ ਮੰਜ਼ਿਲਾ ਹੋਸਟਲ ‘ਚ ਅੱਗ ਲੱਗ ਗਈ,ਇਸ ‘ਚ 6 ਲੋਕਾਂ ਦੀ ਮੌਤ ਹੋ ਗਈ,ਜਦਕਿ 20 ਦੇ ਕਰੀਬ ਲੋਕ ਲਾਪਤਾ ਹਨ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸੋਮਵਾਰ ਨੂੰ ਯੂਕਰੇਨ ਦੇ...
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਦਾ ਸਵਾਗਤ ਕੀਤਾ ਅਤੇ ਯੁੱਧ ਪ੍ਰਭਾਵਿਤ ਯੂਰਪੀ ਦੇਸ਼ ਲਈ ਆਪਣੇ ਸਮਰਥਨ ਦੀ ਪੁਸ਼ਟੀ ਕੀਤੀ
ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ,ਜਿਨਸੀ ਸ਼ੋਸ਼ਣ ਮਾਮਲੇ ‘ਚ...
ਅਮਰੀਕਾ ਦੇ ਨਿਊਯਾਰਕ ਦੀ ਇੱਕ ਅਦਾਲਤ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ,ਅਦਾਲਤ ਨੇ ਯੌਨ ਸ਼ੋਸ਼ਣ ਦੇ ਮਾਮਲਿਆਂ ‘ਚ ਟਰੰਪ ਨੂੰ ਦੋਸ਼ੀ ਠਹਿਰਾਇਆ ਹੈ
ਪਾਕਿਸਤਾਨ: ਸਾਬਕਾ PM Imran Khan ਦੀ ਗ੍ਰਿਫ਼ਤਾਰੀ ਮਗਰੋਂ ਲਹਿੰਦੇ ਪੰਜਾਬ ਦੀ...
ਬੀਤੇ ਦਿਨ ਪਾਕਿਸਤਾਨ ਦੇ ਅਰਧਸੈਨਿਕ ਬਲਾਂ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਬੀਏ) ਦੇ ਹੁਕਮਾਂ ’ਤੇ ਇਮਰਾਨ ਖ਼ਾਨ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ,ਜਦ ਉਹ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ